ਜਦ ਰਸਤੇ ਰੋਕੇ ਤੂਫਾਨਾ ਅਸੀਂ ਰੁਕੇ ਨਹੀਂ......
ਹਾਦਸਿਆਂ ਦੇ ਬਾਵਜੂਦ ਅਸੀਂ ਝੁਕੇ ਨਹੀਂ ਜਦ ਰਸਤੇ ਰੋਕੇ ਤੂਫਾਨਾ ਅਸੀਂ ਰੁਕੇ ਨਹੀਂ ਭਾਵੇਂ ਝੜ ਹੀ ਜਾਂਦੇ ਹਰ ਸਾਲ ਜਰਦ ਪੱਤੇ ਬਹਾਰਾਂ ਵਾਲੀ ਆਮਦ ਦੇ ਕਿੱਸੇ ਮੁੱਕੇ ਨਹੀਂ ਤੁਸੀਂ ਕੌਣ ਹੁੰਦੇ ਹੋ ਸਾਡੇ ਫੈਸਲੇ ਕਰ੍ਨ ਵਾਲੇ ਤੁਹਾਡੇ ਜੁਰ੍ਮ ਅਜੇ ਵੀ ਸਾਡੇ ਕੋਲੋਂ ਲੁਕੇ ਨਹੀਂ ਅਸੀਂ ਤਾਂ ਸਾਂਭੀ ਫਿਰਦੇ ਹਾਂਤੁਹਾਡੀ ਹੀ ਸੌਗਾਤ ਅੱਖਾਂ ਵਿਚ ਤੈਰਦੇ ਹੰਝੂ ਕਦੇ ਵੀ ਸੁੱਕੇ ਨਹੀਂ (Baljeet Pal Singh) |
4 टिप्पणियाँ:
ਭਾਵੇਂ ਝੜ ਹੀ ਜਾਂਦੇ ਹਰ ਸਾਲ ਜਰਦ ਪੱਤੇ
ਬਹਾਰਾਂ ਵਾਲੀ ਆਮਦ ਦੇ ਕਿੱਸੇ ਮੁੱਕੇ ਨਹੀਂ
puri kavita hi boht sohni likhi hai...sach hai akha de hanjhu chheti nahi sukde....
Baljeet ji,
Har sher lajwaab hai ....
ਹਾਦਸਿਆਂ ਦੇ ਬਾਵਜੂਦ ਅਸੀਂ ਝੁਕੇ ਨਹੀਂ
ਜਦ ਰਸਤੇ ਰੋਕੇ ਤੂਫਾਨਾ ਅਸੀਂ ਰੁਕੇ ਨਹੀਂ
waah....!!
ਭਾਵੇਂ ਝੜ ਹੀ ਜਾਂਦੇ ਹਰ ਸਾਲ ਜਰਦ ਪੱਤੇ
ਬਹਾਰਾਂ ਵਾਲੀ ਆਮਦ ਦੇ ਕਿੱਸੇ ਮੁੱਕੇ ਨਹੀਂ
bahut khoob....!!
(jekar tusi aapna chota jeha parichaye bhej sako taan achin blog vich lga daiye ...!)
Kash mujhe panjabi aati.
-Zakir Ali ‘Rajnish’
{ Secretary-TSALIIM & SBAI }
बल्जीत जी बहुत बहुत बधाई गज़ल लाजवाब है
एक टिप्पणी भेजें