..........
ਰਿਝਦਾ ,ਬਲਦਾ ,ਸੜਦਾ ਅਤੇ ਉਬਲਦਾ ਰਹਿੰਦਾਂ
ਮੌਸਮ ਸਕੂਨ ਵਾਲੇ ਲਈ ਸਦਾ ਤੜਪਦਾ ਰਹਿੰਦਾਂ
ਰਾਕਟਾਂ ਦਾ ਦੌਰ ਅੱਜ ਕੱਲ ਬੇਸ਼ਕ ਤੇਜ਼ ਹੈ ਬੜਾ
ਮੰਜਿ਼ਲ ਵੱਲ ਫਿਰ ਵੀ ਰੋਜ਼ ਸਰਕਦਾ ਰਹਿੰਦਾਂ
ਕਿਸਨੇ ਕੰਮ ਆਉਣਾ ਹੈ ਕਦੋਂ ਕਿਹੜੇ ਹਾਲਾਤਾਂ ਵਿਚ
ਆਪਣੀ ਗਰਜ਼ ਲਈ ਲੋਕਾਂ ਨੂੰ ਐਵੇਂ ਪਰਖਦਾ ਰਹਿੰਦਾਂ
ਉਹਨਾਂ ਦੇ ਝੂਠ ਤੋਂ ਵਾਕਫ ਹਾਂ ਉਹ ਵੀ ਜਾਣ ਚੁੱਕੇ ਨੇ
ਬਣਕੇ ਰੋੜ ਅੱਖ ਵਿਚ ਲੀਡਰਾਂ ਦੇ ਰੜਕਦਾ ਰਹਿੰਦਾਂ
ਮਰਜ਼ੀ ਨਹੀਂ ਚਲਦੀ ਕਿ ਇਹ ਨਿਜ਼ਾਮ ਬਦਲ ਦੇਵਾਂ
ਆਪਣੇ ਆਪ ਵਿਚ ਤਾਹੀਂਓ ਹਮੇਸ਼ਾ ਕਲਪਦਾ ਰਹਿੰਦਾਂ
ਅਜ਼ਾਦ ਦੇਸ਼ ਵਿਚ ਗੁਲਾਮਾਂ ਵਾਂਗ ਰੀਂਗ ਰਹੀ ਜਿੰਦਗੀ
ਨਿਘਰ ਰਹੇ ਮਿਆਰਾਂ ਵਾਂਗਰਾਂ ਹੀ ਗਰਕਦਾ ਰਹਿੰਦਾਂ
ਜਾਪਦਾ ਏ ਤੁਰ ਜਾਏਗੀ ਭੰਗ ਦੇ ਭਾਣੇ ਇਹ ਦੇਹੀ
ਥੋੜਾ ਥੋੜਾ ਤਾਹੀਓਂ ਏਸ ਨੂੰ ਹੁਣ ਖਰਚਦਾ ਰਹਿੰਦਾਂ
ਆਪਣੀ ਮਿੱਠੀ ਬੋਲੀ ਭੁੱਲ ਨਾ ਜਾਵੇ ਮੈਨੂੰ ਹੀ ਕਿਧਰੇ
ਅਲਫਾਜ਼ ਏਸ ਲਈ ਕੁਝ ਕੁ ਪੁਰਾਣੇ ਵਰਤਦਾ ਰਹਿੰਦਾਂ
ਮਰਜ਼ੀ ਨਹੀਂ ਚਲਦੀ ਕਿ ਇਹ ਨਿਜ਼ਾਮ ਬਦਲ ਦੇਵਾਂ
जवाब देंहटाएंਆਪਣੇ ਆਪ ਵਿਚ ਤਾਹੀਂਓ ਹਮੇਸ਼ਾ ਕਲਪਦਾ ਰਹਿੰਦਾਂ
ਵਾਹ ਜੀ ਵਾਹ ......!!
ਆਪਣੀ ਮਿੱਠੀ ਬੋਲੀ ਭੁੱਲ ਨਾ ਜਾਵੇ ਮੈਨੂੰ ਹੀ ਕਿਧਰੇ
ਅਲਫਾਜ਼ ਏਸ ਲਈ ਕੁਝ ਕੁ ਪੁਰਾਣੇ ਵਰਤਦਾ ਰਹਿੰਦਾਂ
ਬਹੁਤ ਖੂਬ ......!!
ਬਲਜੀਤ ਜੀ ਤੁਹਾਡੀਆਂ ਗਜ਼ਲਾਂ ਹਮੇਸ਼ਾ ਅੰਦਰ ਤਕ ਛੂਹ ਜਾਂਦੀਆਂ ......!!
ਸ਼ੁਕਰੀਆ ਹਰਕੀਰਤ ਜੀ,ਸ਼ੁਕਰੀਆ
जवाब देंहटाएंValentine Day Gifts Online
जवाब देंहटाएंValentine Gifts Online
Flowers for Valentines Day
online gifts to India
जवाब देंहटाएंOnline Cakes to India
Send Valentine's Day Gifts Online
जवाब देंहटाएंBest Valentines Day Roses Online
Best Valentines Day Gifts Online
Thanks for sharing ! best Movers and Packers in Bengaluru Online
जवाब देंहटाएं